ਆਸਟ੍ਰੇਲੀਆ 'ਚ ਅੱਤਵਾਦ ਦੇ ਖ਼ਤਰੇ ਨਾਲ ਨਜਿੱਠਣ ਲਈ ਫੈਡਰਲ ਅਧਿਕਾਰੀਆਂ ਵੱਲੋਂ 'ਟੂ ਦਾ ਐਕਸਟ੍ਰੀਮ' ਤਹਿਤ ਜਾਣਕਾਰੀ Podcast Por  arte de portada

ਆਸਟ੍ਰੇਲੀਆ 'ਚ ਅੱਤਵਾਦ ਦੇ ਖ਼ਤਰੇ ਨਾਲ ਨਜਿੱਠਣ ਲਈ ਫੈਡਰਲ ਅਧਿਕਾਰੀਆਂ ਵੱਲੋਂ 'ਟੂ ਦਾ ਐਕਸਟ੍ਰੀਮ' ਤਹਿਤ ਜਾਣਕਾਰੀ

Ver detalles del espectáculo

Acerca de esta escucha

ਫੈਡਰਲ ਅਧਿਕਾਰੀਆਂ ਦਾ ਮੰਨਣਾ ਹੈ ਕਿ ਆਸਟ੍ਰੇਲੀਆ ਲਈ ਅੱਤਵਾਦ ਇੱਕ ਸਥਾਈ ਅਤੇ ਗੁੰਝਲਦਾਰ ਸਮੱਸਿਆ ਹੈ। ‘ਟੂ ਦਾ ਐਕਸਟ੍ਰੀਮ’ ਦੇ ਪਹਿਲੇ ਐਪੀਸੋਡ ਵਿੱਚ, ਅਧਿਕਾਰੀਆਂ ਨੇ ਦੱਸਿਆ ਕਿ ਕਿਵੇਂ ਉਹ ਅੱਤਵਾਦ ਦੇ ਲਗਾਤਾਰ ਬਦਲਦੇ ਖਤਰੇ ਲਈ ਤਿਆਰੀ ਕਰ ਰਹੇ ਹਨ ਅਤੇ ਭਵਿੱਖ ਦੇ ਸੰਭਾਵੀ ਹਮਲਿਆਂ ਵਿੱਚ ਆਸਟ੍ਰੇਲੀਆ ਦੇ ਲੋਕਾਂ ਲਈ ਖ਼ਤਰੇ ਦਾ ਪੱਧਰ ਕੀ ਹੈ।
Todavía no hay opiniones